26/01/2026
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ 16ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੁਆਂ ਵਿੱਖੇ ਵੋਟਰ ਪ੍ਰਣ ਲਿਆ ਗਿਆ।
Contact information, map and directions, contact form, opening hours, services, ratings, photos, videos and announcements from ELC GHS Sarhala Ranua, Government Organization, Sarhala Ranua, Phagwara.
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਸਾਲ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ 16ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਸਰਕਾਰੀ ਹਾਈ ਸਕੂਲ ਸਰਹਾਲਾ ਰਾਣੁਆਂ ਵਿੱਖੇ ਵੋਟਰ ਪ੍ਰਣ ਲਿਆ ਗਿਆ।
29/11/2025
ਅੱਜ ਮਿਤੀ 29 ਨਵੰਬਰ ਨੂੰ ਬੱਚਿਆਂ ਨੂੰ ਵੋਟਾਂ ਪ੍ਰਤੀ ਜਾਗਰੂਕਤਾ ਲਈ ਉਹਨਾਂ ਤੋਂ ਪੋਸਟਰ ਬਣਵਾਏ ਗਏ।